ਪੋ੍. ਹਰਬੰਸ ਸਿੰਘ ਕਾਲਰਾ ਦੀ ਸੜਕ ਹਾਦਸੇ ਵਿਚ ਮੌਤ ਤੇ ਵਰਲਡ ਰਾਜਪੂਤ ਔਰਗੇਨਾਈਜੇਸ਼ਨ ਵਲੋਂ ਦੁੱਖ ਦਾ ਡੂੰਘਾ ਪ੍ਰਗਟਾਵਾ (ਭੱਟੀ, ਸਰੋਆ)
ਆਦਮਪੁਰ 23 ਮਈ ਇਥੋ ਦੇ ਨਜ਼ਦੀਕੀ ਪਿੰਡ ਕਾਲਰਾ ਦੇ ਵਿਅਕਤੀ ਪੋ੍. ਹਰਬੰਸ ਸਿੰਘ ਕਾਲਰਾ ਦੀ ਇੱਕ ਐਕਸੀਡੈਂਟ ਨਾਲ ਹੋਈ ਮੌਤ ਤੇ ਵਰਲਡ ਰਾਜਪੂਤ ਔਰਗੇਨਾਈਜੇਸ਼ਨ ਵਲੋਂ 2 ਮਿੰਟ ਦਾ ਮੋਨ ਰੱਖ ਕੇ ਦੁੱਖ ਪ੍ਗਟ ਕੀਤਾ ਗਿਆ| ਇਸ ਮੌਕੇ ਸਰੋਆ ਫਾਊਂਡੇਸ਼ਨ ਦੇ ਚੇਅਰਮੈਨ ਅਤੇ ਉੱਘੇ ਸਮਾਜ ਸੇਵਕ ਰਵਿੰਦਰ ਸਿੰਘ ਸਰੋਆ ਤੇ ਨਛੱਤਰ ਸਿੰਘ ਭੱਟੀ ਨੇ ਦੱਸਿਆ ਕਿ ਸ. ਹਰਬੰਸ ਸਿੰਘ ਕਾਲਰਾ ਜੀ ਧਾਰਮਿਕ ਖੇਤਰ ਵਿਚ ਬਹੁੱਤ ਸਤਿਕਾਰਯੋਗ ਵਿਅਕਤੀ ਸਨ| ਉਹਨਾਂ ਦੀ ਇਸ ਬੇਵਕਤ ਹੋਈ ਮੌਤ ਦਾ ਸਮੁੱਚੀ ਸਿੱਖ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ| ਇਸ ਮੌਕੇ ਤੇ ਅਵਤਾਰ ਸਿੰਘ ਡੋਡ ਯੂ.ਐਸ.ਏ., ਕੁਲਦੀਪ ਮਿਨਹਾਸ ਕਨੇਡਾ, ਰੌਸ਼ਨ ਮਿਨਹਾਸ ਯੂ.ਐਸ.ਏ., ਸਲਿੰਦਰ ਭੱਟੀ ਕਨੇਡਾ, ਦਲਵਿੰਦਰ ਪਰਮਾਰ ਯੂ.ਕੇ., ਪਰਵਿੰਦਰ ਸਰੋਆ ਯੂ.ਕੇ (ਸਿੱਖ ਚੈਨਲ), ਗਗਨ ਮਿਨਹਾਸ ਯੂ.ਐਸ.ਏ., ਸੋਨੂੰ ਸਰੋਆ ਯੂ.ਐਸ.ਏ., ਸਨੀ ਸਰੋਆ ਯੂ.ਐਸ.ਏ., ਕਰਨ ਯੂ.ਐਸ.ਏ. ਕੁਲਵੰਤ ਪਰਮਾਰ ਕਨੇਡਾ, ਬਿੱਲਾ ਕਨੇਡਾ, ਰਾਣਾ ਕਨੇਡਾ, ਅੰਮਿ੍ਤ ਯੂ.ਐਸ.., ਸ. ਗੁਰਮੀਤ ਸਿੰਘ ਫੁਗਲਾਣਾ, ਡਾ. ਜਸਵੀਰ ਸਿੰਘ ਪਰਮਾ, ਸ. ਡਾ. ਦਲਜੀਤ ਸਿੰਘ, ਤਰਸੇਮ ਸਰੋਆ, ਅਮਰਜੀਤ ਸਿੰਘ ਭੱਟੀ, ਹਰਦੀਪ ਪਵਾਰ, ਜਤਿੰਦਰ ਇਟਲੀ, ਗੁਰਮੋਹਨ ਇਟਲੀ, ਦਲਜੀਤ ਭੱਟੀ ਇਟਲੀ, ਮਿਕੂ ਮਿਨਹਾਸ ਇਟਲੀ, ਪਰਵਿੰਦਰ ਮਿਨਹਾਸ (ਸਾਬੀ) ਪਧਿਆਣਾ, ਗੁਰਮੇਲ ਭੱਟੀ ਇਟਲੀ, ਸੁਖਦੇਵ ਅਸਟਰੀਆ, ਸਤਿੰਦਰ ਪਰਹਾਰ ਇਟਲੀ, ਭੱਟੀ, ਸ਼ੀ੍ ਬੂਟਾ ਰ...
Comments
Post a Comment