Skip to main content

ਪੋ੍. ਹਰਬੰਸ ਸਿੰਘ ਕਾਲਰਾ ਦੀ ਸੜਕ ਹਾਦਸੇ ਵਿਚ ਮੌਤ ਤੇ ਵਰਲਡ ਰਾਜਪੂਤ ਔਰਗੇਨਾਈਜੇਸ਼ਨ ਵਲੋਂ ਦੁੱਖ ਦਾ ਡੂੰਘਾ ਪ੍ਰਗਟਾਵਾ (ਭੱਟੀ, ਸਰੋਆ)

ਆਦਮਪੁਰ 23 ਮਈ ਇਥੋ ਦੇ ਨਜ਼ਦੀਕੀ ਪਿੰਡ ਕਾਲਰਾ ਦੇ ਵਿਅਕਤੀ ਪੋ੍. ਹਰਬੰਸ ਸਿੰਘ ਕਾਲਰਾ ਦੀ ਇੱਕ ਐਕਸੀਡੈਂਟ ਨਾਲ ਹੋਈ ਮੌਤ ਤੇ ਵਰਲਡ ਰਾਜਪੂਤ ਔਰਗੇਨਾਈਜੇਸ਼ਨ ਵਲੋਂ 2 ਮਿੰਟ ਦਾ ਮੋਨ ਰੱਖ ਕੇ ਦੁੱਖ ਪ੍ਗਟ ਕੀਤਾ ਗਿਆ| ਇਸ ਮੌਕੇ ਸਰੋਆ ਫਾਊਂਡੇਸ਼ਨ ਦੇ ਚੇਅਰਮੈਨ ਅਤੇ ਉੱਘੇ ਸਮਾਜ ਸੇਵਕ ਰਵਿੰਦਰ ਸਿੰਘ ਸਰੋਆ ਤੇ ਨਛੱਤਰ ਸਿੰਘ ਭੱਟੀ ਨੇ ਦੱਸਿਆ ਕਿ ਸ. ਹਰਬੰਸ ਸਿੰਘ ਕਾਲਰਾ ਜੀ ਧਾਰਮਿਕ ਖੇਤਰ ਵਿਚ ਬਹੁੱਤ ਸਤਿਕਾਰਯੋਗ ਵਿਅਕਤੀ ਸਨ| ਉਹਨਾਂ ਦੀ ਇਸ ਬੇਵਕਤ ਹੋਈ ਮੌਤ ਦਾ ਸਮੁੱਚੀ ਸਿੱਖ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ| ਇਸ ਮੌਕੇ ਤੇ  ਅਵਤਾਰ ਸਿੰਘ ਡੋਡ ਯੂ.ਐਸ.ਏ., ਕੁਲਦੀਪ ਮਿਨਹਾਸ ਕਨੇਡਾ, ਰੌਸ਼ਨ ਮਿਨਹਾਸ ਯੂ.ਐਸ.ਏ., ਸਲਿੰਦਰ ਭੱਟੀ ਕਨੇਡਾ, ਦਲਵਿੰਦਰ ਪਰਮਾਰ ਯੂ.ਕੇ., ਪਰਵਿੰਦਰ ਸਰੋਆ ਯੂ.ਕੇ (ਸਿੱਖ ਚੈਨਲ), ਗਗਨ ਮਿਨਹਾਸ ਯੂ.ਐਸ.ਏ., ਸੋਨੂੰ ਸਰੋਆ ਯੂ.ਐਸ.ਏ., ਸਨੀ ਸਰੋਆ ਯੂ.ਐਸ.ਏ., ਕਰਨ ਯੂ.ਐਸ.ਏ. ਕੁਲਵੰਤ ਪਰਮਾਰ ਕਨੇਡਾ, ਬਿੱਲਾ ਕਨੇਡਾ, ਰਾਣਾ ਕਨੇਡਾ,  ਅੰਮਿ੍ਤ ਯੂ.ਐਸ..,  ਸ. ਗੁਰਮੀਤ ਸਿੰਘ ਫੁਗਲਾਣਾ, ਡਾ. ਜਸਵੀਰ ਸਿੰਘ ਪਰਮਾ, ਸ. ਡਾ. ਦਲਜੀਤ ਸਿੰਘ, ਤਰਸੇਮ ਸਰੋਆ, ਅਮਰਜੀਤ ਸਿੰਘ ਭੱਟੀ, ਹਰਦੀਪ ਪਵਾਰ, ਜਤਿੰਦਰ ਇਟਲੀ, ਗੁਰਮੋਹਨ ਇਟਲੀ, ਦਲਜੀਤ ਭੱਟੀ ਇਟਲੀ, ਮਿਕੂ ਮਿਨਹਾਸ ਇਟਲੀ, ਪਰਵਿੰਦਰ ਮਿਨਹਾਸ (ਸਾਬੀ) ਪਧਿਆਣਾ, ਗੁਰਮੇਲ ਭੱਟੀ ਇਟਲੀ, ਸੁਖਦੇਵ ਅਸਟਰੀਆ,
ਸਤਿੰਦਰ ਪਰਹਾਰ ਇਟਲੀ, ਭੱਟੀ, ਸ਼ੀ੍ ਬੂਟਾ ਰਾਮ ਜਸਵਾਲ, ਸ਼ੀ੍ ਬਲਦੇਵ ਸਿੰਘ ਪਰਮਾਰ, ਬਾਵਾ ਸਿੰਘ ਪਰਮਾਰ, ਗੋਪਾਲ ਸਿੰਘ ਜਸਵਾਲ, ਹਰਮਨ ਪਰਮਾਰ, ਪਰਮਜੀਤ ਪਰਮਾਰ, ਸ਼ੀ੍ ਗੁਰਦੀਪ ਸਿੰਘ ਮਿਨਹਾਸ, ਸੁਰਿੰਦਰ ਕੌਰ ਮਿਨਹਾਸ ਕਨੇਡਾ, ਸਰਜੀਤ ਕੌਰ ਭੱਟੀ, ਕਮਲਜੀਤ ਕੌਰ, ਰਵਿੰਦਰ ਸਿੰਘ ਪਰਹਾਰ, ਵਰਿੰਦਰ ਪਰਹਾਰ, ਸ਼ੀ੍ ਹਰਿ ਕਿ੍ਸ਼ਨ ਜਸਵਾਲ, ਗਗਨਦੀਪ ਪਰਮਾਰ, ੳਂਕਾਰ ਸਿੰਘ ਭੱਟੀ, ਗੁਰਜੀਤ ਪਰਾਮਰ, ਹਰਪੀ੍ਤ  ਪਰਮਾਰ, ਸੰਦੀਪ ਜਸਵਾਲ, ਸਰਜੀਤ ਸਿੰਘ ਮਿਨਹਾਸ ਅਤੇ ਹੋਰ ਦੇਸ਼ ਵਿਦੇਸ਼ ਵਿਚ ਵਸਦੀਆਂ ਉੱਘੀਆਂ ਸ਼ਖਸ਼ੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ  ਕੀਤਾ ਗਿਆ|  ਇਸ ਮੌਕੇ ਰਵਿੰਦਰ ਸਿੰਘ ਸਰੋਆ ਨੇ ਦੱਸਿਆ ਕਿ  ਪੋ੍. ਹਰਬੰਸ ਸਿੰਘ ਕਾਲਰਾ ਜੀ ਦਾ ਸੰਸਕਾਰ 24 ਮਈ 2022 ਨੂੰ ਸਵੇਰੇ 10 ਵਜੇ ਉਹਨਾਂ ਦੇ ਜੱਦੀ ਪਿੰਡ ਕਾਲਰਾ, (ਨਜ਼ਦੀਕ ਆਦਮਪੁਰ), ਜਿਲਾ ਜਲੰਧਰ ਵਿਖੇ ਹੋਵੇਗਾ।

Comments

Popular posts from this blog

ਚਮਕੌਰ ਤੇ ਸਰਹਿੰਦ ਯਾਦਗਾਰੀ ਅਵਾਰਡ ਪ੍ਰੋ ਦਲਬੀਰ ਸਿੰਘ ਰਿਆੜ ਨੂੰ ਮਿਲਿਆ

ਚਮਕੌਰ ਤੇ ਸਰਹਿੰਦ ਯਾਦਗਾਰੀ ਅਵਾਰਡ ਪ੍ਰੋ ਦਲਬੀਰ ਸਿੰਘ ਰਿਆੜ ਨੂੰ ਮਿਲਿਆ ………………………………… ਸ੍ਰੀ ਦਸਮੇਸ਼ ਇੰਟਰਨੈਸ਼ਨਲ ਪੰਜਾਬੀ ਕਵੀ ਸਭਾ ਹਰਿਆਣਾ ਵਲੋਂ ਸਲਾਨਾ 18ਵਾਂ ਕਵੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਦੇਸ਼ ਦੇ 10 ਪ੍ਰਸਿੱਧ ਕਵੀਆਂ ਨੇ ਚਮਕੌਰ ਤੇ ਸਰਹਿੰਦ ਦੇ ਸ਼ਹੀਦੀ ਸਾਕੇ ਦਾ ਇਤਿਹਾਸ ਸੰਗਤਾਂ ਦੇ ਸਨਮੁਖ ਰੱਖਿਆ। ਇਸ ਕਵੀ ਦਰਬਾਰ ਦੌਰਾਨ ਗੁਰਚਰਨ ਸਿੰਘ ਚਰਨ, ਡਾ ਸਰਬਜੀਤ ਕੌਰ ਸੰਧਾਵਾਲੀਆ, ਹਰਭਜਨ ਸਿੰਘ ਨਾਹਲ, ਅਮਰਜੀਤ ਸਿੰਘ ਪਟਿਆਲਵੀ, ਥੰਮਣ ਸਿੰਘ ਗੁਰਦਾਸਪੁਰੀ, ਰਣਜੀਤ ਸਿੰਘ ਖਾਲਸਾ, ਬਲਬੀਰ ਸਿੰਘ ਕਮਲ,ਆਦਿ ਕਵੀਆਂ ਤੋਂ ਇਲਾਵਾ ਯਮੁਨਾ ਨਗਰ ਤੇ ਆਸ ਪਾਸ ਦੀਆਂ ਸੰਗਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਭਾਈ ਮਨਵਿੰਦਰ ਸਿੰਘ ਰੂਬਲ ਨੇ ਕਵੀ ਦਰਬਾਰ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਸਲਾਨਾ ਅਵਾਰਡ ਚਮਕੌਰ ਤੇ ਸਰਹਿੰਦ ਪ੍ਰੋ ਦਲਬੀਰ ਸਿੰਘ ਰਿਆੜ ਜਲੰਧਰ ਵਾਲਿਆਂ ਨੂੰ ਦਿੱਤਾ ਗਿਆ। ਛੇ  ਮਹਾਂ ਕਾਵਿ ਲਿਖਣ ਬਦਲੇ ਭਾਈ ਗੁਰਦਿਆਲ ਸਿੰਘ ਨਿਮਰ ਨੂੰ ਭਾਈ ਗੁਰਦਾਸ ਸਟੱਡੀ ਸਰਕਲ ਆਗਰਾ ਵਲੋਂ ਭਾਈ ਗੁਰਦਾਸ ਯਾਦਗਾਰੀ ਅਵਾਰਡ ਦਿੱਤਾ ਗਿਆ ਇਸ ਸਮਾਗਮ ਵਿੱਚ ਸੇਵਾਵਾਂ ਦੇਣ ਵਾਲੀਆਂ ਵੱਖ ਵੱਖ ਸਭਾਵਾਂ ਦੇ ਮੈਂਬਰਾਂ ਦਾ ਵੀ ਧੰਨਵਾਦ ਕੀਤਾ ਗਿਆ। ਸਮਾਗਮ ਵਿੱਚ ਗੁਰਦੁਆਰਾ ਸਿੰਘ ਸਭਾ ਮਾਡਲ ਕਲੋਨੀ ਯਮੁਨਾ ਨਗਰ ਦੇ ਮੁੱਖ ਸੇਵਾਦਾਰ ਸ੍ਰ ਗੁਰਬਖ਼ਸ਼ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।

ਇੱਕ ਸਥਾਪਤ ਗਾਇਕਾ ਬਣਨਾ ਚਾਹੁੰਦੀ ਹੈ ਅਨੀਸ਼ਾ ਵਾਲੀਆ

ਤਕਰੀਬਨ ਇਕ ਦੋ ਮਹੀਨਿਆਂ ਤੋਂ ਅੱਜ ਕੱਲ੍ਹ ਲੱਗ ਰਹੇ ਮੇਲਿਆਂ ਵਿਚ ਮੈਨੂੰ ਇਕ ਬਹੁਤ ਹੀ ਸੁਰੀਲੀ ਆਵਾਜ਼ ਸੁਣਨ ਨੂੰ ਮਿਲੀ। ਇਹ ਦਿੱਲਕਸ਼ ਅਵਾਜ਼ ਹੈ ਖੁਬਸੂਰਤ ਗਾਇਕਾ ਅਨੀਸ਼ਾ ਵਾਲੀਆ ਦੀ। ਜੀ ਹਾਂ ਜਿਸ ਅਵਾਜ਼ ਦੀ ਗੱਲ ਕਰ ਰਿਹਾਂ ਉਸ ਨੂੰ ਤੁਸੀਂ ਵੀ ਜ਼ਰੂਰ ਸੁਣਿਆ ਤੇ ਦੇਖਿਆ ਹੋਵੇਗਾ।  ਇਹ ਗਾਇਕਾ ਫਗਵਾੜਾ ਸ਼ਹਿਰ ਦੇ ਨੇੜਲੇ ਪਿੰਡ ਪਲਾਹੀ ਸਾਹਿਬ ਦੀ ਜੰਮਪਲ ਹੈ।  ਬਹੁਤ ਹੀ ਵਧੀਆ ਸੁਭਾਅ ਅਤੇ ਅਦਬ ਸਤਿਕਾਰ ਵਾਲ਼ੀ ਇਸ ਗਾਇਕਾ ਨੇ ਵਿੱਦਿਅਕ ਅਦਾਰੇ ਦੀ ਪੜ੍ਹਾਈ ਵਿਚ ਗ੍ਰੈਜੂਏਸ਼ਨ ਕੀਤੀ ਹੋਈ ਹੈ। ਅਤੇ ਸੰਗੀਤਕ ਵਿੱਦਿਆ ਵਿੱਚ ਐਮ ਏ ਕਰ ਚੁੱਕੀ ਹੈ। ਇਸ ਗਾਇਕਾ ਅਨੀਸ਼ਾ ਵਾਲੀਆ ਨੂੰ ਗਾਇਕੀ ਦੀ ਦਾਤ ਵਿਰਸੇ ਵਿੱਚੋਂ ਪ੍ਰਾਪਤ ਹੋਈ। ਆਪਣੇ ਜ਼ਮਾਨੇ ਦੀ ਬਹੁਤ ਹੀ  ਮਸ਼ਹੂਰ ਗਾਇਕ  ਜੋੜੀ ਮਲਕੀਤ ਸਿੰਘ ਅਤੇ  ਕਮਲਜੀਤ ਕੌਰ ਅਨੀਸ਼ਾ ਵਾਲੀਆ ਦੇ ਮਾਤਾ ਪਿਤਾ ਹਨ। ਉਨ੍ਹਾਂ ਦੀ ਪ੍ਰੇਰਣਾ ਸਦਕਾ ਅਨੀਸ਼ਾ ਵਾਲੀਆ ਪਹਿਲਾਂ ਆਪਣੀ ਭੈਣ ਨਾਲ ਗਾਉਂਦੀ ਸੀ। ਪਰ ਇਕੱਲਿਆਂ ਇਸ ਦੀ ਸੁਰੀਲੀ ਆਵਾਜ਼ ਵਿੱਚ ਹੁਣ ਤੱਕ  ਧਾਰਮਿਕ ਟਰੈਕ , ਪਾਲਕੀ , ਰਹਿਮਤਾਂ ਨੇਂ ਤੇਰੀਆਂ , ਮਹਿਮਾ ਭਗਵਾਨ ਵਾਲਮੀਕਿ ਮਹਾਰਾਜ ਜੀ ਦੀ , ਸਿੱਧ ਜੋਗੀ ਬਾਬਾ ਬਾਲਕ ਨਾਥ ਜੀ, ਡਾਕਟਰ ਭੀਮ ਰਾਓ ਅੰਬੇਦਕਰ ਅਤੇ ਮੇਲਾ ਬਾਬਾ ਚਿੰਤਾਂ ਭਗਤ ਜੀ , ਕਿਸਮਤ ਜਾਗੇ ਕੌਮ ਦੀ ਹਨ। ਪੰਜਾਬੀ ਸੱਭਿਆਚਾਰਕ ਗੀਤਾਂ ਚੋ ਵਿਸ਼ੇਸ਼  ਚੰਨ ਮੱਖਣਾਂ , ਜੁਗਨੀ , ਆਸ਼ਕਾਂ ਦ...

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਸੱਦਾ

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਸੱਦਾ  ਆਮ ਆਦਮੀ ਦੀ ਪੰਜਾਬ ਸਰਕਾਰ ਪਿਛਲੀਆਂ ਅਕਾਲੀ ਸਰਕਾਰ ਅਤੇ ਕਾਂਗਰਸ ਸਰਕਾਰਾਂ ਦੇ ਨਕਸ਼ੇ ਕਦਮ ਤੇ ਚੱਲਣ ਲੱਗ ਪਈ ਹੈ ਨਹੀਂ ਹੋ ਰਹੀ ਸੁਣਵਾਈ ਦਲਾਲ ਮੰਤਰੀਆਂ ਅਤੇ ਦਲਾਲ ਰੈਵਿਨਿਊ ਅਧਿਕਾਰੀਆਂ ਅਤੇ ਪੰਚਾਇਤ ਵਿਭਾਗ ਦੇ ਦਲਾਲ ਅਧਿਕਾਰੀ ਸਰਮਾਏਦਾਰ ਲੋਕਾਂ ਅਤੇ ਭੂ ਮਾਫੀਆ ਦੀ ਕਠਪੁਤਲੀ ਬਣੇ  ਬੀਜੇਪੀ ਐਸ ਸੀ ਮੋਰਚਾ ਜਲੰਧਰ ਨੋਰਥ ਦੇ ਪ੍ਰਧਾਨ ਭੁਪਿੰਦਰ ਸਿੰਘ  ਵੱਲੋਂ ਬੀਜੇਪੀ ਦੇ ਪੰਜਾਬ ਦੇ ਅਹੁਦੇਦਾਰ ਅਤੇ ਪੰਜਾਬ ਦੇ ਜ਼ਿਲੇ ਦੇ ਅਹੁਦੇਦਾਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮੈਂ ਅਗਸਤ ਦੇ ਪਹਿਲੇ ਹਫਤੇ ਵਿੱਚ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਨੀ ਹੈ ਮੇਰੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਹੋਣਾ ਜੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਖਿਲਾਫ ਪ੍ਰੈਸ ਕਾਨਫਰੰਸ ਚੰਡੀਗੜ੍ਹ ਵਿਚ ਕਰਨੀ ਹੈ ਆਪ ਸਭ ਨੂੰ ਪਹੁੰਚਣ ਦਾ ਸੱਦਾ ਦਿੱਤਾ ਜਾਂਦਾ ਹੈ  ਪੰਚਾਇਤ ਦੀਆਂ ਜ਼ਮੀਨਾਂ ਜੋ ਕਿ ਆਮ ਆਦਮੀ ਪਾਰਟੀ ਕਹਿੰਦੀ ਕੁਝ ਹੈ ਪਰ ਕਰਦੀ ਕੁਝ ਵੀ ਨਹੀਂ ਕਿਉਂਕਿ ਮੈਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ 2 ਬਾਰ ਮੁਹਾਲੀ ਮਿਲਕੇ ਆਇਆ ਹਾਂ 06/05/2022 ਨੂੰ ਅਤੇ ਦੋ ਵਾਰੀ ਜਲੰਧਰ ਮਿਲਿਆ ਮੰਤਰੀ ਜੀ ਨੇ ਸਿਰਫ ਮੈਨੂੰ ਇਨਸਾਫ ਦਿਵਾਉਣ ਦੇ ਨਾਮ ਤੇ ਗੁਮਰਾਹ ਕੀਤਾ ਇਹ ਹਾਲ ਹੈ ਆਮ ਆਦਮੀ ਪਾਰਟੀ ਦੇ ਮੰਤਰੀਆਂ ਦਾ 10 ਮਈ 2023 ਦੀਆਂ ਜੀਮਨੀ ਚੋਣਾਂ ਦੇ ਟਾਇਮ ਧਾਲੀਵਾਲ ਜੀ ਆਦਮਪੁਰ ਪ੍ਰਿਤਪਾਲ ...