Skip to main content

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਸੱਦਾ

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਨ ਦਾ ਸੱਦਾ 

ਆਮ ਆਦਮੀ ਦੀ ਪੰਜਾਬ ਸਰਕਾਰ ਪਿਛਲੀਆਂ ਅਕਾਲੀ ਸਰਕਾਰ ਅਤੇ ਕਾਂਗਰਸ ਸਰਕਾਰਾਂ ਦੇ ਨਕਸ਼ੇ ਕਦਮ ਤੇ ਚੱਲਣ ਲੱਗ ਪਈ ਹੈ ਨਹੀਂ ਹੋ ਰਹੀ ਸੁਣਵਾਈ ਦਲਾਲ ਮੰਤਰੀਆਂ ਅਤੇ ਦਲਾਲ ਰੈਵਿਨਿਊ ਅਧਿਕਾਰੀਆਂ ਅਤੇ ਪੰਚਾਇਤ ਵਿਭਾਗ ਦੇ ਦਲਾਲ ਅਧਿਕਾਰੀ ਸਰਮਾਏਦਾਰ ਲੋਕਾਂ ਅਤੇ ਭੂ ਮਾਫੀਆ ਦੀ ਕਠਪੁਤਲੀ ਬਣੇ 

ਬੀਜੇਪੀ ਐਸ ਸੀ ਮੋਰਚਾ ਜਲੰਧਰ ਨੋਰਥ ਦੇ ਪ੍ਰਧਾਨ ਭੁਪਿੰਦਰ ਸਿੰਘ  ਵੱਲੋਂ ਬੀਜੇਪੀ ਦੇ ਪੰਜਾਬ ਦੇ ਅਹੁਦੇਦਾਰ ਅਤੇ ਪੰਜਾਬ ਦੇ ਜ਼ਿਲੇ ਦੇ ਅਹੁਦੇਦਾਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮੈਂ ਅਗਸਤ ਦੇ ਪਹਿਲੇ ਹਫਤੇ ਵਿੱਚ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਨੀ ਹੈ ਮੇਰੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਹੋਣਾ ਜੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਖਿਲਾਫ ਪ੍ਰੈਸ ਕਾਨਫਰੰਸ ਚੰਡੀਗੜ੍ਹ ਵਿਚ ਕਰਨੀ ਹੈ ਆਪ ਸਭ ਨੂੰ ਪਹੁੰਚਣ ਦਾ ਸੱਦਾ ਦਿੱਤਾ ਜਾਂਦਾ ਹੈ 

ਪੰਚਾਇਤ ਦੀਆਂ ਜ਼ਮੀਨਾਂ ਜੋ ਕਿ ਆਮ ਆਦਮੀ ਪਾਰਟੀ ਕਹਿੰਦੀ ਕੁਝ ਹੈ ਪਰ ਕਰਦੀ ਕੁਝ ਵੀ ਨਹੀਂ ਕਿਉਂਕਿ ਮੈਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ 2 ਬਾਰ ਮੁਹਾਲੀ ਮਿਲਕੇ ਆਇਆ ਹਾਂ 06/05/2022 ਨੂੰ ਅਤੇ ਦੋ ਵਾਰੀ ਜਲੰਧਰ ਮਿਲਿਆ ਮੰਤਰੀ ਜੀ ਨੇ ਸਿਰਫ ਮੈਨੂੰ ਇਨਸਾਫ ਦਿਵਾਉਣ ਦੇ ਨਾਮ ਤੇ ਗੁਮਰਾਹ ਕੀਤਾ ਇਹ ਹਾਲ ਹੈ ਆਮ ਆਦਮੀ ਪਾਰਟੀ ਦੇ ਮੰਤਰੀਆਂ ਦਾ 10 ਮਈ 2023 ਦੀਆਂ ਜੀਮਨੀ ਚੋਣਾਂ ਦੇ ਟਾਇਮ ਧਾਲੀਵਾਲ ਜੀ ਆਦਮਪੁਰ ਪ੍ਰਿਤਪਾਲ ਸਿੰਘ ਪੁੱਤਰ ਗੁਰਮੁੱਖ ਸਿੰਘ ਜੋ ਕਿ ਢਿੱਲਵਾਂ ਦਾ ਰਹਿਣ ਵਾਲਾ ਹੈ ਧਾਲੀਵਾਲ ਜੀ ਪ੍ਰਿਤਪਾਲ ਸਿੰਘ ਫਾਰਮ ਹਾਊਸ ਤਲਵੰਡੀ ਵਿਖੇ ਚੋਣਾਂ ਦੇ ਵਿੱਚ ਆਏ ਤੇ ਫਾਰਮ ਹਾਊਸ ਵਿੱਚ ਰੋਟੀ ਪਾਣੀ ਦਾ ਪੂਰਾ ਪ੍ਰਬੰਧ ਸੀ ਪ੍ਰਿਤਪਾਲ 30 ਤੋਂ 35 ਪਿੰਡਾਂ ਦੀ ਪੰਚਾਇਤ ਦੀ ਜ਼ਮੀਨ ਤੇ ਕਬਜ਼ਾ ਹੈ। ਆਮ ਆਦਮੀ ਪਾਰਟੀ ਦੇ ਮੰਤਰੀ ਵੀ ਸਰਮਾਏਦਾਰ ਅਤੇ ਭੂ ਮਾਫੀਆ ਦੇ ਇਸ਼ਾਰੇ ਤੇ ਕੰਮ ਕਰਦੇ ਹਨ ਮੈਂ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੋਂ ਇਨਸਾਫ ਦੀ ਉਮੀਦ ਨਹੀਂ ਕੀਤੀ ਜਾ ਸਕਦੀ  ਦੋ ਐਮ ਐਲ ਏ ਕਾਂਗਰਸ ਦੇ ਇੱਕ ਐਮ ਐਲ ਏ ਅਕਾਲੀਆਂ ਦਾ ਜਿਸ ਕੋਲ ਜਲੰਧਰ ਦੀ ਬਹੁਤ ਜ਼ਿਆਦਾ ਪੰਚਾਇਤ ਦੇਹ ਦੀਆਂ ਜ਼ਮੀਨਾਂ ਹਨ ਉਸ ਦਾ ਜਿਕਰ ਮੈ ਪ੍ਰੈਸ ਕਾਨਫਰੰਸ ਦੌਰਾਨ ਕਰਾਂਗਾ ਜਲੰਧਰ ਦੇ ਗਿਆਰਾਂ ਬਲਾਕ ਹਨ ਸਿਰਫ  2 ਬਲਾਕ ਜਲੰਧਰ ਈਸਟ ਦੇ 78 ਪਿਡਾਂ ਦੀ 306 ਏਕੜ ਅਤੇ ਆਦਮਪੁਰ ਦੇ 70 ਪਿੰਡਾਂ ਦੀ 335 ਏਕੜ ਪੰਚਾਇਤ ਦੇਹ ਦੀ ਜਮੀਨ ਖੁਰਦ ਬੁਰਦ ਕੀਤੀ ਜਾ ਚੁੱਕੀ ਹੈ ਬਾਕੀ ਜ਼ਿਲਾ ਜਲੰਧਰ ਦੇ 9 ਬਲਾਕਾਂ ਵਿੱਚ ਕਿੰਨਾ ਘਪਲਾ ਹੋਇਆ ਹੋਵੇਗਾ ਇਹ ਪ੍ਰੈਸ ਕਾਨਫਰੰਸ ਐਸ ਸੀ ਪਰਿਵਾਰਾਂ ਦੇ ਹੱਕ ਲਈ ਕਰ ਰਿਹਾ ਹਾਂ ਕਿਉਂਕਿ ਜੋ ਪੰਚਾਇਤ ਦੇਹ ਦੀਆਂ ਜਮੀਨਾਂ ਦੀ ਅੈਸ ਸੀ  ਪਰਿਵਾਰ ਹੀ ਦੇ ਸਕਦਾ ਸੀ ਅਤੇ ਉਸ ਤੇ ਖੇਤੀ ਬਾੜੀ ਵੀ ਅੈਸ ਸੀ ਪਰਿਵਾਰ ਹੀ ਕਰਦਾ ਸੀ ਪਰ ਅਕਾਲੀਆਂ ਦੀ ਸਰਕਾਰ, ਕਾਂਗਰਸ ਦੀ ਸਰਕਾਰ ਅਤੇ  ਹੁਣ ਅਾਮ ਆਦਮੀ ਦੀ ਸਰਕਾਰ ਸਰਮਾਏਦਾਰ ਲੋਕਾਂ ਦੀ ਅਤੇ ਭੂ ਮਾਫੀਆ ਦੇ ਪੈਰ ਦੀ ਜੁੱਤੀ ਬਣ ਕੇ ਰਹਿ ਗਿਆ ਸਰਮਾਏਦਾਰ ਲੋਕਾਂ ਨੇ ਅਤੇ ਭੂ ਮਾਫੀਆ ਦੇ ਲੋਕਾਂ ਨੇ ਪੰਚਾਇਤ ਦੇਹ ਦੀ ਜਮੀਨਾਂ ਦੇ ਇੰਤਕਾਲ ਵੀ ਆਪਣੇ ਨਾਮ ਤੇ ਕਰ ਲਏ ਹਨ 
ਮੇਰਾ ਮੋਬਾਈਲ ਨੰਬਰ 9569397777

Comments

Popular posts from this blog

ਪੋ੍. ਹਰਬੰਸ ਸਿੰਘ ਕਾਲਰਾ ਦੀ ਸੜਕ ਹਾਦਸੇ ਵਿਚ ਮੌਤ ਤੇ ਵਰਲਡ ਰਾਜਪੂਤ ਔਰਗੇਨਾਈਜੇਸ਼ਨ ਵਲੋਂ ਦੁੱਖ ਦਾ ਡੂੰਘਾ ਪ੍ਰਗਟਾਵਾ (ਭੱਟੀ, ਸਰੋਆ)

ਆਦਮਪੁਰ 23 ਮਈ ਇਥੋ ਦੇ ਨਜ਼ਦੀਕੀ ਪਿੰਡ ਕਾਲਰਾ ਦੇ ਵਿਅਕਤੀ ਪੋ੍. ਹਰਬੰਸ ਸਿੰਘ ਕਾਲਰਾ ਦੀ ਇੱਕ ਐਕਸੀਡੈਂਟ ਨਾਲ ਹੋਈ ਮੌਤ ਤੇ ਵਰਲਡ ਰਾਜਪੂਤ ਔਰਗੇਨਾਈਜੇਸ਼ਨ ਵਲੋਂ 2 ਮਿੰਟ ਦਾ ਮੋਨ ਰੱਖ ਕੇ ਦੁੱਖ ਪ੍ਗਟ ਕੀਤਾ ਗਿਆ| ਇਸ ਮੌਕੇ ਸਰੋਆ ਫਾਊਂਡੇਸ਼ਨ ਦੇ ਚੇਅਰਮੈਨ ਅਤੇ ਉੱਘੇ ਸਮਾਜ ਸੇਵਕ ਰਵਿੰਦਰ ਸਿੰਘ ਸਰੋਆ ਤੇ ਨਛੱਤਰ ਸਿੰਘ ਭੱਟੀ ਨੇ ਦੱਸਿਆ ਕਿ ਸ. ਹਰਬੰਸ ਸਿੰਘ ਕਾਲਰਾ ਜੀ ਧਾਰਮਿਕ ਖੇਤਰ ਵਿਚ ਬਹੁੱਤ ਸਤਿਕਾਰਯੋਗ ਵਿਅਕਤੀ ਸਨ| ਉਹਨਾਂ ਦੀ ਇਸ ਬੇਵਕਤ ਹੋਈ ਮੌਤ ਦਾ ਸਮੁੱਚੀ ਸਿੱਖ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ| ਇਸ ਮੌਕੇ ਤੇ  ਅਵਤਾਰ ਸਿੰਘ ਡੋਡ ਯੂ.ਐਸ.ਏ., ਕੁਲਦੀਪ ਮਿਨਹਾਸ ਕਨੇਡਾ, ਰੌਸ਼ਨ ਮਿਨਹਾਸ ਯੂ.ਐਸ.ਏ., ਸਲਿੰਦਰ ਭੱਟੀ ਕਨੇਡਾ, ਦਲਵਿੰਦਰ ਪਰਮਾਰ ਯੂ.ਕੇ., ਪਰਵਿੰਦਰ ਸਰੋਆ ਯੂ.ਕੇ (ਸਿੱਖ ਚੈਨਲ), ਗਗਨ ਮਿਨਹਾਸ ਯੂ.ਐਸ.ਏ., ਸੋਨੂੰ ਸਰੋਆ ਯੂ.ਐਸ.ਏ., ਸਨੀ ਸਰੋਆ ਯੂ.ਐਸ.ਏ., ਕਰਨ ਯੂ.ਐਸ.ਏ. ਕੁਲਵੰਤ ਪਰਮਾਰ ਕਨੇਡਾ, ਬਿੱਲਾ ਕਨੇਡਾ, ਰਾਣਾ ਕਨੇਡਾ,  ਅੰਮਿ੍ਤ ਯੂ.ਐਸ..,  ਸ. ਗੁਰਮੀਤ ਸਿੰਘ ਫੁਗਲਾਣਾ, ਡਾ. ਜਸਵੀਰ ਸਿੰਘ ਪਰਮਾ, ਸ. ਡਾ. ਦਲਜੀਤ ਸਿੰਘ, ਤਰਸੇਮ ਸਰੋਆ, ਅਮਰਜੀਤ ਸਿੰਘ ਭੱਟੀ, ਹਰਦੀਪ ਪਵਾਰ, ਜਤਿੰਦਰ ਇਟਲੀ, ਗੁਰਮੋਹਨ ਇਟਲੀ, ਦਲਜੀਤ ਭੱਟੀ ਇਟਲੀ, ਮਿਕੂ ਮਿਨਹਾਸ ਇਟਲੀ, ਪਰਵਿੰਦਰ ਮਿਨਹਾਸ (ਸਾਬੀ) ਪਧਿਆਣਾ, ਗੁਰਮੇਲ ਭੱਟੀ ਇਟਲੀ, ਸੁਖਦੇਵ ਅਸਟਰੀਆ, ਸਤਿੰਦਰ ਪਰਹਾਰ ਇਟਲੀ, ਭੱਟੀ, ਸ਼ੀ੍ ਬੂਟਾ ਰ...